ਗੁਰਦੁਆਰਾ ਸਿੰਘ ਸਭਾ ਸਿੱਖ ਸੈਂਟਰ ਹਮਬਰਗ ਵਿਖੇ ਸਾਹਿਬ ਸ੍ਰੀ ਗੁਰੂ ਗਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਵਸ ਅਤੇ ਗੁਰੂਘਰ ਵਾਲੀ ਜਗਾ ਖ੍ਰੀਦਣ ਕਰਕੇ ਸ਼ੁਕਰਾਨਾ ਦਿਵਸ ਬੜੀ ਧੂੰਮ ਧਾਮ ਨਾਲ ਮਨਾਇਆ ਗਿਆ । ਇਸ ਸਮਾਗਮ ਦੀਆਂ ਫੋਟੋ ਵੇਖਣ ਲਈ ਕਲਿੱਕ ਕਰੋ - ਫੋਟੋ ਵੇਰਵਾ - ਅਮਰਜੀਤ ਸਿੰਘ ਸਿੱਧੂ ਹਮਬਰਗ >>>