ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ 24 ਮਾਰਚ ਦਿਨ ਸੋਮਵਾਰ ਨੂੰ ਲਾਇਪਸ਼ਿਗ ਸ਼ਹਿਰ ਵਿੱਚ ਨਗਰ ਕੀਰਤਨ  ਸਜਾਇਆ ਜਾ ਰਿਹਾ ਹੈ। ਇਸ ਸਬੰਧ ਵਿਚ 23 ਮਾਰਚ ਨੂੰ ਦੀਵਾਨ ਸਜਾਏ ਗਏ ਇਸ ਪ੍ਰੋਗਰਾਮ ਦੀਆਂ ਫੋਟੌ ਦੇਖਣ ਲਈ ਕਲਿੱਕ ਕਰੌ >>>>