MediaPunjab
ਮੀਡੀਆ ਪੰਜਾਬ - ਚੰਡੀਗੜ੍ਹ ਖ਼ਬਰਾਂ

ਹਾਲਾਤਾਂ ਦਾ ਜਾਇਜ਼ਾ ਲੈਣ ਵਾਸਤੇ, ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ, ਅੱਜ ਸੋਲਾਂ ਅਪ੍ਰੈਲ ਨੂੰ ਦਿਨੇ ਗਿਆਰਾਂ ਵਜੇ ਹੋਵੇਗੀ------ਭੱਟੀ ਫਰਾਂਸ |

ਪੈਰਿਸ 15 ਅਪ੍ਰੈਲ (ਪੱਤਰ ਪ੍ਰੇਰਕ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੇ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਤੋਂ ਮਿਲੀ ਸੂਚਣਾ ਅਨੁਸਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਯਾਂਨੀ ਸੋਲਾਂ  ਅਪ੍ਰੈਲ ਨੂੰ ਹੋ ਰਹੀ ਹੈ, ਜਿਸ ਵਿੱਚ ਅਜੋਕੇ ਹਾਲਾਤਾਂ ਦਾ ਜਾਇਜ਼ਾ ਲਿਆ ਜਾਵੇਗਾ । ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਬੀਤੇ ਦਿਨੀ ਅੰਤ੍ਰਿੰਗ ਕਮੇਟੀ ਦੀ ਇਹ ਇਕੱਤਰਤਾ ਪੰਦਰਾਂ ਅਪ੍ਰੈਲ ਨੂੰ ਸੱਦੀ ਗਈ ਸੀ, ਪ੍ਰੰਤੂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਾਰਣ ਹੁਣ ਇਹ ਮੀਟਿੰਗ ਅੱਜ  ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਸਵੇਰੇ ਗਿਆਰਾਂ  ਵਜੇ ਕੀਤੀ ਜਾਵੇਗੀ। ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਵਿਭਾਗੀ ਕੰਮਾਂ-ਕਾਜਾਂ ਨਾਲ ਸੰਬੰਧਤ ਰੁਟੀਨ ਦੀ ਇਸ ਇਕੱਤਰਤਾ ਦਾ ਏਜੰਡਾ ਪਹਿਲਾਂ ਹੀ ਕਾਰਜਕਾਰਨੀ ਦੇ ਮੈਂਬਰਾਂ ਨੂੰ ਭੇਜਿਆ ਜਾ ਚੁੱਕਾ ਹੈ, ਜਿਸ ਅਨੁਸਾਰ ਕਾਰਵਾਈ ਮੁਕੰਮਲ ਕੀਤੀ ਜਾਵੇਗੀ । ਇਸ ਤੋਂ ਬਿਨਾਂ ਪੰਥ ਨਾਲ ਸਬੰਧਿਤ ਕਈ ਹੋਰ ਭਖਦੇ ਮਸਲੇ ਵੀ ਵਕਤ ਅਨੁਸਾਰ ਵਿਚਾਰੇ ਜਾਣਗੇ, ਜਿਨ੍ਹਾਂ ਦਾ ਵੇਰਵਾ ਮੀਡੀਆ ਨੂੰ ਪ੍ਰਾਪਤ ਨਹੀਂ ਹੋ ਸਕਿਆ |

 16 April, 2025

ਸਿੱਖਿਆ ਕ੍ਰਾਂਤੀ ਤਹਿਤ ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ

ਸਕੂਲਾਂ ਵਿੱਚ ਅਠਾਰਾਂ ਕਰੋੜ ਰੁਪਏ ਦੇ  ਵਿਕਾਸ ਕਾਰਜ ਕਰਵਾਏ ਜਾ ਰਹੇ ਨੇ : ਵਿਧਾਇਕ ਡਾ. ਚਰਨਜੀਤ ਸਿੰਘ

ਮੋਰਿੰਡਾ 15 ਅਪ੍ਰੈਲ ਭਟੋਆ ਪੰਜਾਬ ਸਰਕਾਰ ਨੇ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਦੇ ਸਰਕਾਰੀ ਸਕੂਲਾਂ ਵਿੱਚ ਅਠਾਰਾਂ ਕਰੋੜ ਰੁਪਏ ਦੀ ਰਾਸ਼ੀ ਨਾਲ਼ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਜਪੁਰ ਵਿਖੇ ਸਕੂਲ ਦੀ ਚਾਰ ਦੀਵਾਰੀ ਦੇ ਉਦਘਾਟਨ ਅਤੇ ਸਾਇੰਸ ਪ੍ਰਯੋਗਸ਼ਾਲਾ ਦੇ ਨੀਂਹ ਪੱਥਰ ਰੱਖਣ ਮੌਕੇ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ । ਉਹਨਾਂ ਕਿਹਾ ਸਿੱਖਿਆ ਕ੍ਰਾਂਤੀ ਹੁਣ ਲਹਿਰ ਬਣ ਚੁੱਕੀ ਹੈ। ਜਿਸ ਨਾਲ਼ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਹੋਵੇਗਾ। ਉਹਨਾਂ ਸਕੂਲ ਦੀ ਬੱਚੀ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪ੍ਰੀਖਿਆ ਵਿੱਚੋਂ ਮੈਰਿਟ ਹਾਸਲ ਕਰਨ ਅਤੇ ਸਕੂਲ ਦੇ ਸਟਾਫ਼ ਦਾ ਨਾਮ ਚਮਕਾਉਣ ਲਈ ਹੱਲਾਸ਼ੇਰੀ ਦਿੱਤੀ। ਇਸ ਮੌਕੇ ਪ੍ਰਿੰਸੀਪਲ ਸੁਰਿੰਦਰ ਕੁਮਾਰ ਘਈ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਅਤੇ ਸਕੂਲ ਦੀਆਂ ਵੱਖ ਵੱਖ ਪ੍ਰਾਪਤੀਆਂ ਬਾਰੇ ਦੱਸਿਆ। ਇਹ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਬੀਰਦਵਿੰਦਰ ਸਿੰਘ ਬੱਲਾਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸਿੱਖਿਆ ਕ੍ਰਾਂਤੀ ਕੋਆਰਡੀਨੇਟਰ ਰਾਜਿੰਦਰ ਸਿੰਘ ਰਾਜਾ ਚੱਕਲਾਂ , ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ, ਉੱਘੇ ਕਿਸਾਨ ਆਗੂ ਦਲਜੀਤ ਸਿੰਘ ਚਲਾਕੀ, ਸਰਪੰਚ ਜਸਪ੍ਰੀਤ ਕੌਰ, ਲੈਕਚਰਾਰ ਕੰਚਨ ਬਾਲਾ, ਸੋਹਣ ਸਿੰਘ, ਗੁਰਿੰਦਰਜੀਤ ਸਿੰਘ ਮਾਨ, ਜਸਬੀਰ ਸਿੰਘ ਸ਼ਾਂਤਪੁਰੀ, ਰਮਨਦੀਪ ਕੌਰ ਕਾਈਨੌਰ, ਬੰਧਨਾਂ ਰਾਣੀ ਡੂਮਛੇੜੀ, ਮਨਿੰਦਰ ਕੌਰ ਰਾਮਗੜ੍ਹ ਮੰਡਾਂ, ਸਤਵਿੰਦਰ ਸਿੰਘ ਬਾਜਵਾ, ਇੰਦਰਜੀਤ ਸਿੰਘ ਰਿੰਕੂ, ਗੁਰਪ੍ਰੀਤ ਸਿੰਘ, ਕੰਵਲਜੀਤ ਕੌਰ ਮੋਰਿੰਡਾ, ਰਮਨਦੀਪ ਕੌਰ, ਜੋਤੀ ਸਿੰਘ, ਰਾਜਿੰਦਰ ਖੁਰਾਣਾ, ਜੋਤਪ੍ਰੀਤ ਸਿੰਘ, ਗੁਰਤੇਜ ਸਿੰਘ, ਸ਼ਿਵ ਕੁਮਾਰ, ਰਾਜਿੰਦਰ ਸਿੰਘ ਬੱਚਿਆਂ ਦੇ ਮਾਪੇ ਅਤੇ ਨਗਰ ਨਿਵਾਸੀ ਹਾਜ਼ਰ ਸਨ।

  • Facebook
  • Twitter
  • Youtube
  • RSS
  • Pinterest

ਮੀਡੀਆ ਪੰਜਾਬ ਦੀਆਂ ਤਾਜ਼ੀਆਂ ਖ਼ਬਰਾਂ