ਅੰਮ੍ਰਿਤਸਰ ਤੋਂ ਨਾਂਦੇੜ ਬਸ ਸੇਵਾ ਦੇ ਯਾਤਰੀਆਂ ਦਾ ਬੇਲਾਮਾਊਂਟ ਹੋਟਲ ਵਿਖੇ ਕੀਤਾ ਗਿਆ ਸੁਆਗਤ
ਨਵੀਂ ਦਿੱਲੀ, 11 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ): ਇੰਡੋ ਕੈਨੇਡੀਅਨ ਵੱਲੋਂ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਨਾਂਦੇੜ ਲਈ ਸਲੀਪਰ ਬਸ ਸੇਵਾ ਸ਼ੁਰੂ ਕੀਤੀ ਗਈ ਹੈ, ਜਿਸਦੀ ਪਹਿਲੀ ਯਾਤਰਾ ਦੌਰਾਨ ਦਿੱਲੀ ਬਾਰਡਰ 'ਤੇ ਬੇਲਾਮਾਊਂਟ ਹੋਟਲ ਦੇ ਮਾਲਕ ਡਾ. ਗੁਰਮੀਤ ਸਿੰਘ ਤੇ ਮਨਦੀਪ ਸਿੰਘ ਵੱਲੋਂ ਯਾਤਰਾ ਵਿਚ ਸ਼ਾਮਲ ਸ਼ਰਧਾਲੂਆਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ 'ਤੇ ਹਜ਼ੂਰ ਸਾਹਿਬ ਬੋਰਡ ਦੇ ਪ੍ਰਸ਼ਾਸਕ ਡਾ. ਵਿਜੈ ਸਤਬੀਰ ਸਿੰਘ, ਸਲਾਹਕਾਰ ਜਸਵੰਤ ਸਿੰਘ ਬੋਬੀ, ਇੰਡੋ ਕੈਨੇਡੀਅਨ ਦੇ ਸੀਈਓ ਐਸ.ਐਸ. ਕੋਹਲੀ, ਅਤੇ ਪਟਨਾ ਸਾਹਿਬ ਬੋਰਡ ਦੇ ਮੀਡੀਆ ਪ੍ਰਭਾਰੀ ਸੁਦੀਪ ਸਿੰਘ ਹਾਜ਼ਰ ਹੋਏ ਅਤੇ ਸੰਗਤ ਦਾ ਸਵਾਗਤ ਕੀਤਾ।ਡਾ. ਵਿਜੈ ਸਤਬੀਰ ਸਿੰਘ ਅਤੇ ਜਸਵੰਤ ਸਿੰਘ ਬੋਬੀ ਨੇ ਸ਼ਰਧਾਲੂਆਂ ਨੂੰ ਹਜ਼ੂਰ ਸਾਹਿਬ ਵਿਖੇ ਮਜ਼ਬੂਤ ਪ੍ਰਬੰਧਾਂ ਦਾ ਭਰੋਸਾ ਦਿੱਤਾ, ਜਦਕਿ ਡਾ. ਗੁਰਮੀਤ ਸਿੰਘ ਨੇ ਹਰ ਰੋਜ਼ ਇਸ ਸਥਾਨ 'ਤੇ ਲੰਗਰ ਦੀ ਵਿਵਸਥਾ ਕਰਨ ਦੀ ਗੱਲ ਕੀਤੀ। ਤੁਹਾਨੂੰ ਦੱਸ ਦਈਏ ਕਿ ਇਹ ਸੇਵਾ ਇੰਡੋ ਕੈਨੇਡੀਅਨ ਵੱਲੋਂ ਸ਼ੁਰੂ ਕੀਤੀ ਗਈ ਹੈ ਅਤੇ ਹਰ ਰੋਜ਼ ਇੱਕ ਬਸ ਅੰਮ੍ਰਿਤਸਰ ਤੋਂ ਤੇ ਦੂਜੀ ਹਜ਼ੂਰ ਸਾਹਿਬ ਤੋਂ ਚਲਾਈ ਜਾਵੇਗੀ ਜੋ ਲਗਭਗ 36 ਘੰਟਿਆਂ ਦਾ ਸਫ਼ਰ ਕਰਕੇ ਆਪਣੇ ਗੰਟਵਯ ਸਥਾਨ 'ਤੇ ਪਹੁੰਚੇਗੀ। ਬਸ ਵਿਚ ਯਾਤਰਾ ਦੌਰਾਨ ਸਾਰੀਆਂ ਸੁਵਿਧਾਵਾਂ ਉਪਲੱਬਧ ਹਨ ਅਤੇ ਸਿਰਫ 4000 ਰੁਪਏ ਵਿਚ ਸੰਗਤ ਨੂੰ ਇਹ ਸੇਵਾ ਦਿੱਤੀ ਜਾ ਰਹੀ ਹੈ। ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਅਤੇ ਮੀਡੀਆ ਪ੍ਰਭਾਰੀ ਸੁਦੀਪ ਸਿੰਘ ਵੱਲੋਂ ਇੰਡੋ ਕੈਨੇਡੀਅਨ ਕੋਲੋਂ ਮੰਗ ਕੀਤੀ ਗਈ ਹੈ ਕਿ ਇਹ ਬਸ ਤਖ਼ਤ ਪਟਨਾ ਸਾਹਿਬ ਲਈ ਵੀ ਚਲਾਈ ਜਾਵੇ, ਜਿਸ ਉੱਤੇ ਉਨ੍ਹਾਂ ਨੇ ਜਲਦ ਵਿਚਾਰ ਕਰਕੇ ਇਹ ਸੇਵਾ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਹੈ। ਇਸ ਬਸ ਦੀ ਸ਼ੁਰੂਆਤ ਨਾਲ ਸੰਗਤ ਨੂੰ ਕਾਫੀ ਸੁਵਿਧਾ ਮਿਲੇਗੀ ਕਿਉਂਕਿ ਹਵਾਈ ਟਿਕਟਾਂ ਮਹਿੰਗੀਆਂ ਹੋਣ ਤੇ ਰੇਲ ਟਿਕਟ ਨਾ ਮਿਲਣ ਕਰਕੇ ਕਈ ਸ਼ਰਧਾਲੂ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਸਨ, ਉਹਨਾਂ ਲਈ ਇਹ ਸੇਵਾ ਬਹੁਤ ਲਾਭਦਾਇਕ ਹੋਵੇਗੀ।
ਦਿੱਲੀ ਕਮੇਟੀ ਚੋਣਾਂ ਦਾ ਵਜਿਆ ਬਿਗੁਲ, ਅਕਾਲੀ ਆਗੂਆਂ ਨੇ ਕੀਤਾ ਸਵਾਗਤ
ਨਵੀਂ ਦਿੱਲੀ 11 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਹਾਈ ਕੋਰਟ ਦੀ ਜਸਟਿਸ ਮਿੰਨੀ ਪੁਸ਼ਕਰਣਾ ਨੇ ਦਿੱਲੀ ਸਰਕਾਰ ਦੇ ਮੁੱਖ ਸਕੱਤਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਸਿੱਖ ਵੋਟਰਾਂ ਦੀਆਂ ਫੋਟੋ ਵਾਲੀ ਨਵੀਂ ਵੋਟਰ ਸੂਚੀ ਤਿਆਰ ਕਰਨ ਲਈ ਇੱਕ ਮਹੀਨੇ ਵਿੱਚ ਸਾਰੇ ਪ੍ਰਬੰਧ ਕਰਨ ਅਤੇ 5 ਮਹੀਨਿਆਂ ਦੇ ਅੰਦਰ ਨਵੀਂ ਵੋਟਰ ਸੂਚੀ ਪ੍ਰਕਾਸ਼ਿਤ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧ ਵਿੱਚ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀਕੇ ਨੇ ਅੱਜ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਆਮ ਚੋਣਾਂ ਦਾ ਬਿਗੁਲ ਵੱਜਣ ਦਾ ਸਵਾਗਤ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਦਫ਼ਤਰ ਵਿਖੇ ਬੋਲਦਿਆਂ ਸਰਨਾ ਨੇ ਦਾਅਵਾ ਕੀਤਾ ਕਿ ਇਸ ਫੈਸਲੇ ਨਾਲ ਦਿੱਲੀ ਕਮੇਟੀ ਦੇ ਪ੍ਰਬੰਧਕਾਂ ਅਤੇ ਉਨ੍ਹਾਂ ਦੇ ਆਕਾਵਾਂ ਦਾ ਹੰਕਾਰ ਚਕਨਾਚੂਰ ਹੋ ਗਿਆ ਹੈ, ਕਿਉਂਕਿ ਇਹ ਗੁਰਮੀਤ ਸਿੰਘ ਸ਼ੰਟੀ ਅਤੇ ਮਨਜੀਤ ਸਿੰਘ ਜੀਕੇ ਦੀਆਂ ਪਟੀਸ਼ਨਾਂ 'ਤੇ ਆਇਆ ਇੱਕ ਇਤਿਹਾਸਕ ਫੈਸਲਾ ਹੈ। ਇੱਕ ਤਰ੍ਹਾਂ ਨਾਲ, ਚੋਣ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਨ ਦੀ ਜ਼ਿੰਮੇਵਾਰੀ ਦਿੱਲੀ ਸਰਕਾਰ ਦੇ ਮੁੱਖ ਸਕੱਤਰ 'ਤੇ ਪਾ ਕੇ, ਅਦਾਲਤ ਨੇ ਰਾਜਨੀਤਿਕ ਦਖਲਅੰਦਾਜ਼ੀ ਦੇ ਡਰ ਨੂੰ ਕਿਨਾਰੇ ਕਰ ਦਿੱਤਾ ਹੈ। ਇਸ ਲਈ, ਹੁਣ ਸਮਾਂ ਆ ਗਿਆ ਹੈ ਕਿ ਦਿੱਲੀ ਕਮੇਟੀ ਦੇ ਪ੍ਰਬੰਧਕ ਆਪਣੀਆਂ ਨਾਕਾਮੀਆਂ ਅਤੇ ਭ੍ਰਿਸ਼ਟਾਚਾਰ ਲਈ ਸੰਗਤ ਨੂੰ ਤੁਰੰਤ ਜਵਾਬ ਦੇਣ। ਇਸ ਲਈ, ਦਿੱਲੀ ਦੀ ਸੰਗਤ ਨੂੰ ਵੀ ਵੋਟਿੰਗ ਪ੍ਰਕਿਰਿਆ ਵਿੱਚ ਉਤਸ਼ਾਹ ਨਾਲ ਹਿੱਸਾ ਲੈਣਾ ਚਾਹੀਦਾ ਹੈ ਅਤੇ ਗੁਰਦੁਆਰਿਆਂ, ਕਾਲਜਾਂ ਅਤੇ ਸਕੂਲਾਂ ਦਾ ਪ੍ਰਬੰਧ ਯੋਗ ਹੱਥਾਂ ਨੂੰ ਸੌਂਪਣਾ ਚਾਹੀਦਾ ਹੈ। ਅਦਾਲਤ ਦੇ ਫੈਸਲੇ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਜੀਕੇ ਨੇ ਕਿਹਾ ਕਿ ਹੁਣ ਮੁੱਖ ਸਕੱਤਰ ਨੂੰ ਹਰ ਹਾਲਤ ਵਿੱਚ 4 ਹਫ਼ਤਿਆਂ ਦੇ ਅੰਦਰ ਮੀਟਿੰਗ ਕਰਨੀ ਪਵੇਗੀ ਅਤੇ ਨਵੀਂ ਵੋਟਰ ਸੂਚੀ ਤਿਆਰ ਕਰਨ ਦਾ ਕੰਮ ਸ਼ੁਰੂ ਕਰਨ ਲਈ ਸਾਰੇ ਪ੍ਰਬੰਧ ਕਰਨੇ ਪੈਣਗੇ। ਇਸ ਤੋਂ ਬਾਅਦ, 4 ਮਹੀਨੇ 21 ਦਿਨਾਂ ਦੇ ਅੰਦਰ ਨਵੀਂ ਵੋਟਰ ਸੂਚੀ ਨੂੰ ਪ੍ਰਕਾਸ਼ਤ ਕਰਕੇ ਚੋਣਾਂ ਕਰਵਾਉਣੀਆਂ ਪੈਣਗੀਆਂ। ਇਸ ਲਈ, ਇਹ ਮੰਨ ਲਿਆ ਜਾਣਾ ਚਾਹੀਦਾ ਹੈ ਕਿ ਆਮ ਚੋਣਾਂ 2025 ਵਿੱਚ ਹੋਣਗੀਆਂ। ਜੀਕੇ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪਿਛਲੀਆਂ ਚੋਣਾਂ ਵਿੱਚ 100 ਬਿਸਤਰਿਆਂ ਵਾਲਾ ਬਾਲਾ ਸਾਹਿਬ ਹਸਪਤਾਲ ਅਤੇ ਗੁਰੂ ਤੇਗ ਬਹਾਦਰ ਯੂਨੀਵਰਸਿਟੀ ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਉਨ੍ਹਾਂ ਨੇ ਪਹਿਲਾਂ ਤੋਂ ਸਥਾਪਿਤ ਸੰਸਥਾਵਾਂ ਵੀ ਬਰਬਾਦ ਕਰ ਦਿੱਤੀਆਂ ਹਨ। ਇਸੇ ਲਈ ਦਿੱਲੀ ਦੀ ਸੰਗਤ ਇੰਨ੍ਹਾਂ ਨੂੰ ਸਬਕ ਸਿਖਾਉਣ ਲਈ ਤਿਆਰ ਹੈ। ਇਸ ਮੌਕੇ ਦਿੱਲੀ ਕਮੇਟੀ ਮੈਂਬਰ ਕਰਤਾਰ ਸਿੰਘ ਵਿੱਕੀ ਚਾਵਲਾ, ਪਰਮਜੀਤ ਸਿੰਘ ਰਾਣਾ, ਸਤਨਾਮ ਸਿੰਘ ਖੀਵਾ, ਅਕਾਲੀ ਆਗੂ ਡਾ: ਪਰਮਿੰਦਰ ਪਾਲ ਸਿੰਘ, ਹਰਜਿੰਦਰ ਸਿੰਘ, ਜਤਿੰਦਰ ਸਿੰਘ ਬੌਬੀ, ਬਖਸ਼ੀਸ਼ ਸਿੰਘ ਆਦਿਕ ਹਾਜ਼ਰ ਸਨ|