MediaPunjab
ਮੀਡੀਆ ਪੰਜਾਬ - ਦੁਆਬਾ ਖ਼ਬਰਾਂ

ਪਿੰਡ ਸੈਫਲਾਬਾਦ ਦਾ 14 ਵਾਂ ਕਬੱਡੀ ਕੱਪ ਸ਼ਾਨੋ ਸ਼ੌਕਤ ਨਾਲ ਹੋਇਆ ਸ਼ੁਰੂ

-ਸੰਤ ਬਾਬਾ ਲੀਡਰ ਸਿੰਘ ਜੀ ਵਲੋਂ ਕੀਤਾ ਗਿਆ ਉਦਘਾਟਨ 

ਕਪੂਰਥਲਾ,(ਇੰਦਰਜੀਤ)ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਪਿੰਡ ਸੈਫੁਲਾਬਾਦ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਤੇਜਾ ਸਿੰਘ ਜੀ, ਸੰਤ ਬਾਬਾ ਮਿਲਖਾ ਸਿੰਘ ਜੀ ਅਤੇ ਸੰਤ ਬਾਬਾ ਦਇਆ ਸਿੰਘ ਜੀ ਦੀ ਯਾਦ ਵਿੱਚ 14ਵਾਂ ਕਬੱਡੀ ਕੱਪ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਲੀਡਰ ਸਿੰਘ ਜੀ ਦੀ ਰਹਿਨਮਾਈ ਹੇਠ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ਗਿਆ ਹੈ। ਇਸ ਮੌਕੇ ਤੇ ਕਬੱਡੀ ਕੱਪ ਦੀ ਆਰੰਭਤਾ ਤੋਂ ਪਹਿਲਾਂ ਪਰਮਾਤਮਾ ਦੇ ਚਰਨਾਂ ਵਿੱਚ ਕਬੱਡੀ ਕੱਪ ਦੀ ਸਫਲਤਾ ਵਾਸਤੇ ਅਰਦਾਸ ਕੀਤੀ ਗਈ। ਇਸ ਤੋਂ ਬਾਅਦ ਸੰਤ ਬਾਬਾ ਲੀਡਰ ਸਿੰਘ ਜੀ ਵੱਲੋਂ ਕਬੱਡੀ ਕੱਪ ਦਾ ਉਦਘਾਟਨ ਕੀਤਾ ਗਿਆ। ਕਬੱਡੀ ਕੱਪ ਦੇ ਪਹਿਲੇ ਦਿਨ ਖੇਡੇ ਗਏ 55 ਕਿਲੋ ਭਾਰ ਵਰਗ ਦੇ ਮੁਕਾਬਲਿਆਂ ਵਿੱਚ ਪੂਨੀਆਂ ਦੀ ਟੀਮ ਨੇ ਬਲੇਰਖਾਨਪੁਰ ਨੂੰ,ਸੈਫਲਾਬਾਦ ਨੇ ਧਾਲੀਵਾਲ ਦੋਨਾਂ ਨੂੰ, ਤਰਖਾਣਾ ਵਾਲੀ ਨੇ ਫੱਤੂਢੀਗਾਂ ਨੂੰ ਹਰਾਇਆ, ਕਬੱਡੀ 45 ਕਿਲੋ ਭਾਰ ਵਰਗ ਵਿੱਚ ਬਲੇਰਖਾਨਪੁਰ ਨੇ ਦੇਸਲ ਅਤੇ ਤਰਖਾਣਾਵਾਲੀ ਦੀ ਟੀਮ ਨੇ ਮੋਗਾ ਦੀ ਟੀਮ ਨੂੰ ਹਰਾਇਆ। ਪ੍ਰਬੰਧਕਾਂ ਨੇ ਦੱਸਿਆ ਕਿ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ, ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਸਪੋਰਟਸ ਕਲੱਬ, ਮੀਰੀ ਪੀਰੀ ਸ਼ਹਿਰੀ ਚੈਰੀਟੇਬਲ ਟਰੱਸਟ, ਗ੍ਰਾਮ ਪੰਚਾਇਤ, ਪ੍ਰਵਾਸੀ ਵੀਰਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਕਬੱਡੀ ਟੂਰਨਾਮੈਂਟ ਦੇ ਆਖਰੀ ਦਿਨ ਆਲ ਓਪਨ ਕਬੱਡੀ ਅਤੇ ਅੰਤਰਰਾਸ਼ਟਰੀ ਕਲੱਬਾਂ ਦੇ ਮੁਕਾਬਲੇ ਖੇਡੇ ਜਾਣਗੇ, ਆਲ ਓਪਨ ਕਬੱਡੀ ਦੀ ਜੇਤੂ ਟੀਮ ਨੂੰ ਪਹਿਲਾਂ ਇਨਾਮ 71000 ਅਤੇ ਦੂਜਾ ਇਨਾਮ 61000 ਦਿੱਤਾ ਜਾਵੇਗਾ। ਜਦਕਿ ਬੈਸਟ ਰੇਡਰ ਅਤੇ ਜਾਫੀ ਨੂੰ 11-11 ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਕਬੱਡੀ ਕਲੱਬਾਂ ਦੀ ਜੇਤੂ ਟੀਮ ਨੂੰ ਪਹਿਲਾ ਇਨਾਮ ਡੇਢ ਲੱਖ ਰੁਪਏ ਅਤੇ ਦੂਜਾ ਇਨਾਮ 1 ਲੱਖ ਰੁਪਏ ਦਿੱਤਾ ਜਾਵੇਗਾ। ਜਦਕਿ ਬੈਸਟ ਰੇਡਰ ਅਤੇ ਜਾਫੀ ਨੂੰ 51-51 ਦਾ ਇਨਾਮ ਦਿੱਤਾ ਜਾਵੇਗਾ। ਕਬੱਡੀ ਕੱਪ ਦੌਰਾਨ ਸੰਤ ਬਾਬਾ ਅਮਰੀਕ ਸਿੰਘ ਜੀ ਖੂਖਰੈਣ ਵਾਲੇ, ਸੰਤ ਬਾਬਾ ਮਹਾਤਮਾ ਮੁਨੀ ਖੈੜਾ ਬੇਟ ਵਾਲੇ, ਸੰਤ ਬਾਬਾ ਸ਼ਮਸ਼ੇਰ ਸਿੰਘ ਜੀ ਜਾਤੀ ਕੇ ਅਤੇ ਹੋਰ ਸੰਤ ਮਹਾਂਪੁਰਸ਼ ਵਿਸ਼ੇਸ਼ ਤੌਰ ਤੇ ਹਾਜਰੀ ਭਰਨਗੇ। ਇਸ ਮੌਕੇ ਤੇ ਦਲਜੀਤ ਸਿੰਘ ਵਿਰਕ ਮੁੱਖ ਸੇਵਾਦਾਰ ਸੁਪਰੀਮ ਸਿੱਖ ਸੁਸਾਇਟੀ ਆਫ ਨਿਊਜੀਲੈਂਡ, ਸਰਪੰਚ ਭਜਨ ਸਿੰਘ ਬਿੱਲੂ, ਬਲਜਿੰਦਰ ਸਿੰਘ ਵਿਰਕ ਸਪੇਨ,ਪ੍ਰਧਾਨ ਚਰਨ ਸਿੰਘ ਵਿਰਕ, ਨੰਬਰਦਾਰ ਜਸਵਿੰਦਰ ਸਿੰਘ ਵਿਰਕ ਪ੍ਰਧਾਨ ਸਹਿਕਾਰੀ ਸਭਾ, ਸਾਬਕਾ ਸਰਪੰਚ ਸਤਨਾਮ ਸਿੰਘ ਵਿਰਕ, ਮਨਜੀਤ ਸਿੰਘ, ਬਾਬਾ ਨਿਰਮਲ ਸਿੰਘ, ਭਾਈ ਪ੍ਰਤਾਪ ਸਿੰਘ ਅਤੇ ਪਿੰਡ ਦੇ ਹੋਰ ਮੋਹਤਵਾਰ ਸੱਜਣ ਤੇ ਇਲਾਕਾ ਨਿਵਾਸੀ ਹਾਜਰ ਸਨ
 04 March, 2025

ਯਾਦਗਾਰੀ ਹੋ ਨਿਬੜਿਆ ਗੜ੍ਹੀ ਮਾਨਸੋਵਾਲ ਸਕੂਲ ਦਾ ਸਾਲਾਨਾ ਸਮਾਰੋਹ!

ਗੜ੍ਹਸ਼ੰਕਰ 3 ਮਾਰਚ (ਅਸ਼ਵਨੀ ਸ਼ਰਮਾ) ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੜ੍ਹਸ਼ੰਕਰ 2 ਦੀ ਰਹਿਨੁਮਾਈ ਹੇਠ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ, ਗੜ੍ਹੀ ਮਾਨਸੋਵਾਲ ਵਲੋਂ ਸਾਲਾਨਾ ਸਮਾਰੋਹ ਬੜੀ ਧੂਮ-ਧਾਮ ਨਾਲ ਆਯੋਜਿਤ ਕੀਤਾ ਗਿਆ। ਹੈੱਡ ਟੀਚਰ ਆਰਤੀ ਚੰਦੇਲ ਦੀ ਅਗਵਾਈ ਵਿਚ ਕਰਵਾਏ ਸਲਾਨਾ ਸਮਾਗਮ ਦਾ ਉਦਘਾਟਨ ਸਰਪੰਚ ਪਰਮਜੀਤ ਸਿੰਘ ਸਮੇਤ ਸਮੂਹ ਗ੍ਰਾਮ ਪੰਚਾਇਤ ਗੜ੍ਹੀ ਮਾਨਸੋਵਾਲ ਵਲੋਂ ਕੀਤਾ ਗਿਆ। ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ਼੍ਰੀ ਰਾਜ ਕੁਮਾਰ ਜੀ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਟੇਜ ਸੰਚਾਲਨ ਦੀ ਭੂਮਿਕਾ ਮਾਸਟਰ ਅਸ਼ਵਨੀ ਰਾਣਾ ਨੇ ਬਾਖੂਬੀ ਨਿਭਾਈ। ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜੋਗਿੰਦਰ ਸਿੰਘ ਵਲੋਂ ਪਹੁੰਚੀਆਂ ਸ਼ਖਸੀਅਤਾਂ ਨੂੰ ਜੀ ਆਇਆਂ ਕਿਹਾ ਗਿਆ। ਸਮਾਰੋਹ ਵਿੱਚ ਨੰਨੇ-ਮੁੰਨੇ ਬੱਚਿਆਂ ਦੀਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ । ਬੱਚਿਆਂ ਵਲੋਂ ਬਾਖੂਬੀ ਨਾਲ ਪੇਸ਼ ਕੀਤੀਆਂ ਕਵਿਤਾਵਾਂ, ਗੀਤਾਂ ਅਤੇ ਕੋਰਿਓਗ੍ਰਾਫੀਆਂ ਨੇ ਲੋਕਾਂ ਨੂੰ ਦੰਦਾਂ ਥੱਲੇ ਉਂਗਲਾਂ ਦੇਣ ਲਈ ਮਜਬੂਰ ਕਰ ਦਿੱਤਾ। ਬੱਚਿਆਂ ਵਲੋਂ 'ਧਰਤੀ ਤੇ ਜ਼ਹਿਰੀਲੇ ਰਸਾਇਣਾਂ ਦੇ ਨੁਕਸਾਨ'  ਬਾਰੇ ਪੇਸ਼ ਕੀਤੇ ਨਾਟਕ ਨੇ ਦਰਸ਼ਕਾਂ ਦੀ ਖੂਬ ਵਾਹ-ਵਾਹ ਖੱਟੀ। ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਵਿਦਿਆਰਥਣਾਂ ਵਲੋਂ ਪੇਸ਼ ਕੀਤੇ ਗਿੱਧੇ ਨੇ ਦਰਸ਼ਕਾਂ ਨੂੰ ਝੂੰਮਣ ਲਾ ਦਿੱਤਾ। ਸਮਾਗਮ ਦੌਰਾਨ ਪੰਜਾਬੀ ਲਿਖਾਰੀ ਮੈਡਮ ਹਰਜਿੰਦਰ ਕੌਰ ਜੀ ਵਲੋਂ ਪੰਜਾਬੀ ਭਾਸ਼ਾ ਦੀ ਸੇਵਾ ਬਦਲੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਹੈੱਡ ਟੀਚਰ ਆਰਤੀ ਚੰਦੇਲ ਵਲੋਂ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹ ਕੇ ਸਕੂਲ ਦੇ ਬੱਚਿਆਂ ਦੀਆਂ ਖੇਡਾਂ, ਸੱਭਿਆਚਾਰਕ ਅਤੇ ਸਿੱਖਿਆ ਦੇ ਖੇਤਰ ਵਿਚ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਅਤੇ ਪਹੁੰਚੀਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ।ਅੰਤ ਵਿੱਚ ਬਲਾਕ ਨੋਡਲ ਅਫਸਰ  ਜਸਵੀਰ ਸਿੰਘ ਵਲੋਂ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਦਾਖਲੇ ਕਰਵਾਉਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਨੂੰ ਹਮੇਸ਼ਾ ਸਹਿਯੋਗ ਦੇਣ ਵਾਲੇ ਪਿੰਡ ਦੀ ਨੌਜਵਾਨ ਸੈਨਾ ਅਫਸਰ ਮੇਜਰ ਸਰੋਜ ਬਾਲਾ, ਪ੍ਰੋਫੈਸਰ ਮਹਿੰਦਰ ਸਿੰਘ, ਦਾਨੀ ਸੱਜਣ ਮਾਤਾ ਬਿਮਲਾ ਦੇਵੀ, ਰਿਟਾ. ਲੈਕਚਰਾਰ ਚੂਹੜ ਸਿੰਘ, ਮੈਡਮ ਮੀਨਾ ਸ਼ਰਮਾ, ਸਤਨਾਮ ਸਿੰਘ, ਬਲਜੀਤ ਬੱਲੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਬਲਾਕ ਸੰਮਤੀ ਮੈਂਬਰ ਸ਼੍ਰੀਮਤੀ ਸਰੋਜ ਰਾਣੀ, ਸਾਬਕਾ ਸਰਪੰਚ ਸ਼੍ਰੀਮਤੀ ਨਰਿੰਦਰ ਕੌਰ, ਵਿੱਕੀ ਪੰਚ, ਪੰਚ ਸੁਰਜੀਤ ਕੌਰ, ਪੰਚ ਹਰਵਿੰਦਰ ਕੌਰ, ਰਾਣਾ ਗਗਨਜੀਤ ਸਿੰਘ, ਪ੍ਰਿੰਸੀਪਲ ਰਾਜ ਕੁਮਾਰ, ਪ੍ਰਿੰਸੀਪਲ ਵਿਜੇ ਭੱਟੀ, ਲੈਕਚਰਾਰ ਅਮਰੀਕ ਦਿਆਲ, ਹੈੱਡਮਾਸਟਰ ਬਲਜੀਤ ਸਿੰਘ, ਸੈਂਟਰ ਪ੍ਰਧਾਨ ਮੈਡਮ ਅਨੁਰਾਧਾ, ਸੈਂਟਰ ਪ੍ਰਧਾਨ ਮੈਡਮ ਸੁਖਪ੍ਰੀਤ ਕੌਰ, ਮਾਸਟਰ ਜਸਵਿੰਦਰ ਸਿੰਘ, ਮਾਸਟਰ ਹਰਪ੍ਰੀਤ ਸਿੰਘ, ਮਾਸਟਰ ਨਿਤਿਨ ਸੁਮਨ, ਮਾਸਟਰ ਕਲਿਆਣ ਸਿੰਘ, ਮੈਡਮ ਪਰਮਜੀਤ ਕੌਰ, ਮਾ ਸੁਰਿੰਦਰ ਮਹਿੰਦਵਾਣੀ, ਮਾ ਰਘਬੀਰ ਸਿੰਘ, ਮੈਡਮ ਰਾਜ ਰਾਣੀ, ਮਾਸਟਰ ਜਸਪ੍ਰੀਤ ਸਿੰਘ, ਮਾਸਟਰ ਜਸਬੀਰ ਸਿੰਘ, ਮੈਡਮ ਸੁਨੀਤਾ, ਮੈਡਮ ਨਰਿੰਦਰ ਕੌਰ, ਮੈਡਮ ਗੁਰਪ੍ਰੀਤ ਕੌਰ, ਮੈਡਮ ਮਨੀਸ਼ਾ, ਮੈਡਮ ਮੀਨੂੰ, ਜਸਵਿੰਦਰ ਕੌਰ, ਮਾਇਆ ਦੇਵੀ, ਸੁਮਨ ਰਾਣੀ, ਮਮਤਾ ਰਾਣੀ, ਰੇਖਾ ਰਾਣੀ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ, ਬੱਚਿਆਂ ਦੇ ਮਾਤਾ-ਪਿਤਾ ਅਤੇ ਭਾਰੀ ਗਿਣਤੀ ਵਿੱਚ ਨਗਰ ਨਿਵਾਸੀ ਹਾਜ਼ਰ ਸਨ।

  • Facebook
  • Twitter
  • Youtube
  • RSS
  • Pinterest

ਮੀਡੀਆ ਪੰਜਾਬ ਦੀਆਂ ਤਾਜ਼ੀਆਂ ਖ਼ਬਰਾਂ