MediaPunjab
ਮੀਡੀਆ ਪੰਜਾਬ - ਦੁਆਬਾ ਖ਼ਬਰਾਂ

ਆਯੁਰਵੈਦਿਕ ਪ੍ਰੈਕਟੀਸ਼ਨਰਜ਼ ਵੈਲਫੇਅਰ ਐਸੋਸੀਏਸ਼ਨ (ਰਜਿ:) ਗੜ੍ਹਸ਼ੰਕਰ ਵੱਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਕੈਂਪ ਲਗਾਇਆ ਗਿਆ।


ਗੜ੍ਹਸ਼ੰਕਰ 14 ਅਪ੍ਰੈਲ (ਅਸ਼ਵਨੀ ਸ਼ਰਮਾ) ਹਰ ਸਾਲ ਦੀ ਤਰ੍ਹਾਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਵਿਸਾਖੀ ਦੇ ਪੁਰਬ ਤੇ ਆਯੁਰਵੈਦਿਕ ਪ੍ਰੈਕਟੀਸ਼ਨਰ ਵੈਲਫੇਅਰ ਐਸੋਸੀਏਸ਼ਨ ਵੱਲੋਂ ਦੋ ਰੋਜ਼ਾ ਮੁਫਤ ਆਯੁਰਵੈਦਿਕ ਮੈਡੀਕਲ ਵੈਦ ਹਰਭਜ ਮਹਿਮੀ ਦੀ ਅਗਵਾਈ ਚ ਲਗਾਏ ਕੈਂਪ ਵਿੱਚ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ। ਕੈਂਪ ਚ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਕੈਂਪ ਬਾਰੇ ਜਾਣਕਾਰੀ ਦਿੰਦਿਆਂ ਵੈਦ ਹਰਭਜ ਮਹਿਮੀ ਨੇ ਦੱਸਿਆ ਕਿ ਕੈਂਪ ਵਿੱਚ ਜ਼ਿਆਦਾਤਰ ਮਰੀਜ਼ ਜੋੜਾਂ ਦੇ ਦਰਦ, ਪੇਟ ਦੇ ਰੋਗ, ਚਮੜੀ ਰੋਗ, ਖਾਂਸੀ ਅਤੇ ਜ਼ੁਕਾਮ ਦੇ ਆਏ।

 14 April, 2025
  • Facebook
  • Twitter
  • Youtube
  • RSS
  • Pinterest


ਮੀਡੀਆ ਪੰਜਾਬ ਦੀਆਂ ਤਾਜ਼ੀਆਂ ਖ਼ਬਰਾਂ