MediaPunjab
ਮੀਡੀਆ ਪੰਜਾਬ - ਮਾਝਾ ਖ਼ਬਰਾਂ

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ  ਕਰਨ ਲਈ ਲੋਕਾਂ ਨੂੰ ਅੱਗੇ ਆਉਣ ਦੀ ਕੀਤੀ ਅਪੀਲ

ਬਟਾਲਾ, 2 ਅਪ੍ਰੈਲ  (ਬਲਦੇਵ ਸਿੰਘ ਖਾਲਸਾ/ਸੁਨੀਲ ਬਟਾਲਵੀ/ਰਾਘਵ ਬਡਿਆਲ) ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਨੂੰ ਮਿਲਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਮੌਕੇ 'ਤੇ ਸਬੰਧਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ।ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਅਤੇ ਲੋਕ ਭਲਾਈ ਸਕੀਮਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਵਿੱਚ ਹਰੇਕ ਵਰਗ ਦੇ ਹਿੱਤ ਵਿੱਚ ਵੱਡੇ ਐਲਾਨ ਕੀਤੇ ਗਏ ਹਨ।ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵੱਖ-ਵੱਖ ਖੇਤਰਾਂ ਵਿੱਚ ਲੋਕਹਿੱਤ ਵਿੱਚ ਵੱਡੇ ਕਾਰਜ ਕੀਤੇ ਹਨ। ਬਿਜਲੀ ਦੀ ਗੱਲ ਕਰੀਏ ਤਾਂ ਸਰਕਾਰ ਵਲੋਂ 600 ਯੂਨਿਟ ਬਿਜਲੀ ਮਾਫ ਕੀਤੀ ਗਈ ਹੈ ਅਤੇ 90 ਫੀਸਦ ਘਰਾਂ ਦੇ ਬਿੱਲ ਜ਼ੀਰੋ ਆ ਰਹੇ ਹਨ। ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਦੇ ਮੰਤਵ ਤਹਿਤ ’ਸਕੂਲ ਆਫ ਐਂਮੀਨਸ’ ਖੋਲ੍ਹੇ ਗਏ ਹਨ ਅਤੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁਹੱਲਾ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ, ਜਿਥੇ ਰੋਜ਼ਾਨਾ ਮਰੀਜ਼ ਆਪਣਾ ਇਲਾਜ ਕਰਵਾ ਰਹੇ ਹਨ।ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਉਨਾਂ ਦੀਆਂ ਸੰਪੰਤੀ ਕੁਰਕ ਕੀਤੀਆਂ ਜਾ ਰਹੀਆਂ ਹਨ ਅਤੇ ਨਸ਼ੇ ਵਿਰੁੱਧ ਸਰਕਾਰ ਦੀ ਜ਼ੀਰੋ ਟਾਲਰੈਂਸ ਹੈ। ਉਨਾਂ ਕਿਹਾ ਕਿ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਲੋਕਾਂ ਦੇ ਸਹਿਯੋਗ ਨਾਲ ਸਮਾਜਿਕ ਬੁਰਾਈ ਨਸ਼ੇ ਨੂੰ ਜੜ੍ਹ ਤੋਂ ਖਤਮ ਕੀਤਾ ਜਾਵੇਗਾ, ਜਿਸ ਲਈ ਸਰਕਾਰ ਵਚਨਬੱਧ ਹੈ।

 03 April, 2025

ਏਵੀਐਮ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਦਿਆਰਥੀਆਂ ਦੇ ਭਵਿੱਖ ਵਿੱਚ ਰੌਸ਼ਨ ਵਾਧਾ ਕਰ ਰਿਹਾ ਹੈ, ਦਾਖਲੇ ਸ਼ੁਰੂ

ਬਟਾਲਾ  2 ਅਪ੍ਰੈਲ ( ਬਲਦੇਵ ਸਿੰਘ ਖਾਲਸਾ/ ਸੁਨੀਲ ਬਟਾਲਵੀ/ ਰਾਘਵ ਬਡਿਆਲ)   ਏ ਵੀ ਐਮ ਸੀਨੀਅਰ ਸੈਕੰਡਰੀ ਸਕੂਲ, ਬਟਾਲਾ ਵਿਖੇ ਪ੍ਰਿੰਸੀਪਲ ਰਿਤੂ ਮਹਾਜਨ ਨੇ ਦੱਸਿਆ ਕਿ ਭਵਿੱਖ ਵਿੱਚ ਸਿੱਖਿਆ ਦੇ ਖੇਤਰ ਵਿੱਚ ਹੋਰ ਉਚਾਈਆਂ ਪ੍ਰਾਪਤ ਕਰਨ ਦੇ ਉਦੇਸ਼ ਨਾਲ, 10ਵੀਂ ਜਮਾਤ ਦੀਆਂ ਪ੍ਰੀਖਿਆਵਾਂ ਪੂਰੀਆਂ ਹੋਣ ਤੋਂ ਬਾਅਦ 3 ਅਪ੍ਰੈਲ 2025 ਤੋਂ 11ਵੀਂ ਜਮਾਤ ਸ਼ੁਰੂ ਹੋਣ ਜਾ ਰਹੀ ਹੈ। ਸਕੂਲ ਦਾ ਉਦੇਸ਼ ਵਿਦਿਆਰਥੀਆਂ ਦੇ ਅਕਾਦਮਿਕ ਵਿਕਾਸ ਨੂੰ ਤਰਜੀਹ ਦੇਣਾ ਹੈ। ਗਿਆਰਵੀਂ ਜਮਾਤ ਵਿੱਚ ਦਾਖਲੇ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ। ਇਸ ਕਲਾਸ ਵਿੱਚ, ਵਿਦਿਆਰਥੀ ਆਪਣੀ ਰੁਚੀ ਅਨੁਸਾਰ ਕਾਮਰਸ, ਆਰਟਸ, ਮੈਡੀਕਲ ਅਤੇ ਨਾਨ-ਮੈਡੀਕਲ ਵਿਸ਼ਿਆਂ ਵਿੱਚ ਦਾਖਲਾ ਲੈ ਸਕਦੇ ਹਨ। ਸਕੂਲ ਵਿੱਚ ਕਾਮਰਸ, ਆਰਟਸ, ਮੈਡੀਕਲ ਅਤੇ ਨਾਨ-ਮੈਡੀਕਲ ਨਾਲ ਸਬੰਧਤ ਸਾਰੇ ਵਿਸ਼ੇ ਉਪਲਬਧ ਹਨ। ਇੱਥੇ ਆਧੁਨਿਕ ਅਧਿਆਪਨ ਵਿਧੀਆਂ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਂਦੀਆਂ ਹਨ। ਇਸ ਤੋਂ ਇਲਾਵਾ, ਸਹਿ-ਪਾਠਕ੍ਰਮ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਦੀ ਸ਼ਖਸੀਅਤ ਦਾ ਵਿਕਾਸ ਵੀ ਹੁੰਦਾ ਹੈ। ਪ੍ਰਿੰਸੀਪਲ ਰਿਤੂ ਮਹਾਜਨ ਨੇ ਅੱਗੇ ਕਿਹਾ ਕਿ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ, ਉੱਚ ਸਿੱਖਿਆ ਪ੍ਰਾਪਤ ਸਟਾਫ਼ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀ ਆਪਣੀ ਪ੍ਰਤਿਭਾ ਦੇ ਬਲਬੂਤੇ ਕਿਸੇ ਵੀ ਖੇਤਰ ਵਿੱਚ ਸਫਲਤਾ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸਕੂਲ ਬਟਾਲਾ ਵਿਦਿਆਰਥੀਆਂ ਨੂੰ ਇੱਕ ਸਕਾਰਾਤਮਕ ਮਾਹੌਲ ਪ੍ਰਦਾਨ ਕਰਦਾ ਹੈ, ਜੋ ਉਨ੍ਹਾਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਵੱਲ ਲੈ ਜਾਂਦਾ ਹੈ। ਸਕੂਲ ਨੂੰ ਉਮੀਦ ਹੈ ਕਿ ਆਉਣ ਵਾਲੇ ਸਾਲਾਂ ਵਿੱਚ ਇਹ ਸਕੂਲ ਆਪਣੇ ਉੱਤਮਤਾ ਦੇ ਨਾਮ ਨੂੰ ਹੋਰ ਉੱਚਾ ਕਰੇਗਾ।

  • Facebook
  • Twitter
  • Youtube
  • RSS
  • Pinterest

ਮੀਡੀਆ ਪੰਜਾਬ ਦੀਆਂ ਤਾਜ਼ੀਆਂ ਖ਼ਬਰਾਂ