ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਮਿਤੀ 08-04-2025 ਨੂੰ ਲਗਾਇਆ ਜਾਵੇਗਾ- ਮੁੱਖ ਖੇਤੀਬਾੜੀ ਅਫਸਰ
ਫਰੀਦਕੋਟ , 07 ਅਪ੍ਰੈਲ ( ਧਰਮ ਪ੍ਰਵਾਨਾਂ ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਿਲ੍ਹਾ ਫਰੀਦਕੋਟ ਵੱਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਮਾਡਲ ਐਗਰੀਕਲਚਰ ਫਾਰਮ, ਫਰੀਦਕੋਟ ਵਿਖੇ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਕੁਲਵੰਤ ਸਿੰਘ ਨੇ ਦੱਸਿਆ ਕਿ ਜਿਲ੍ਹਾ ਫਰੀਦਕੋਟ ਦੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਖਾਸ ਕਰਕੇ ਨਰਮਾ/ਕਪਾਹ, ਝੋਨਾ ਅਤੇ ਬਾਸਮਤੀ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਮਿਤੀ 08-04-2025 ਦਿਨ ਮੰਗਲਵਾਰ ਨੂੰ ਮਾਡਲ ਐਗਰੀਕਲਚਰ ਫਾਰਮ ਫਰੀਦਕੋਟ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਇਸ ਮੇਲੇ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕ ਕਰਨਾ ਹੋਵੇਗਾ। ਉਹਨਾਂ ਦੱਸਿਆ ਕਿ ਮੇਲੇ ਦੌਰਾਨ ਖੇਤੀਬਾੜੀ, ਬਾਗਬਾਨੀ, ਪਸ਼ੂਪਾਲਣ, ਸਿਹਤ ਵਿਭਾਗ, ਡੇਅਰੀ ਵਿਭਾਗ, ਮੱਛੀ ਪਾਲਣ, ਸਹਿਕਾਰਤਾ ਵਿਭਾਗ, ਨਿੱਜੀ ਅਦਾਰੇ ਅਤੇ ਅਗਾਂਹਵਧੂ ਕਿਸਾਨਾਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਅਤੇ ਸ. ਗੁਰਦਿੱਤ ਸਿੰਘ ਸੇਖੋਂ, ਐਮ.ਐਲ.ਏ. ਫਰੀਦਕੋਟ, ਸ. ਅਮੋਲਕ ਸਿੰਘ ਐਮ.ਐਲ.ਏ. ਜੈਤੋ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਕੀਤਾ ਜਾਵੇਗਾ। ਉਹਨਾਂ ਕਿਸਾਨ ਵੀਰਾਂ ਖਾਸ ਤੌਰ ਤੇ ਨੌਜਵਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋਂ ਲਗਾਏ ਜਾ ਰਹੇ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋਣ।
ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਪੰਜਾਬ ਸਿੱਖਿਆ ਕਰਾਂਤੀ ਪ੍ਰੋਗਰਾਮ ਤਹਿਤ ਹਲਕੇ ਦੇ ਵੱਖ ਵੱਖ ਸਕੂਲਾਂ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵਾਂਗ ਹੀ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਦਿੱਤੀਆਂ-ਵਿਧਾਇਕ ਸੇਖੋਂ
ਫ਼ਰੀਦਕੋਟ 7 ਅਪ੍ਰੈਲ (ਧਰਮ ਪ੍ਰਵਾਨਾਂ ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਅਤੇ ਸਕੂਲਾਂ ਵਿੱਚ ਬੁਨਿਆਦੀ ਢਾਂਡੇ ਦੇ ਵਿਕਾਸ ਦੇ ਮੰਤਵ ਨਾਲ “ਪੰਜਾਬ ਸਿੱਖਿਆ ਕਰਾਂਤੀ “ ਤਹਿਤ ਬਦਲਦਾ ਪੰਜਾਬ ਪ੍ਰੋਗਰਾਮ ਤਹਿਤ ਵਿਧਾਨ ਸਭਾ ਹਲਕਾ ਫਰੀਦਕੋਟ ਦੇ ਸਕੂਲਾਂ ਵਿੱਚ ਵੱਖ ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕੀਤਾ। ਇਸ ਮੌਕੇ ਵੱਖ ਵੱਖ ਸਕੂਲਾਂ ਵਿੱਚ ਆਪਣੇ ਸੰਬੋਧਨ ਵਿੱਚ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਉੱਦਮ ਸਦਕਾ “ਪੰਜਾਬ ਸਿੱਖਿਆ ਕਰਾਂਤੀ “ ਪ੍ਰੋਗਰਾਮ ਤਹਿਤ ਅੱਜ ਜਿਲ੍ਹੇ ਦੇ ਪਿੰਡ ਬੇਗੂਵਾਲਾ, ਘੁਗਿਆਣਾ ਅਤੇ ਝੋਟੀਵਾਲਾ ਦੇ ਸਕੂਲਾਂ ਵਿੱਚ ਵਿਖੇ ਪਿਛਲੇ ਤਿੰਨ ਸਾਲਾਂ ਦੌਰਾਨ ਕੀਤੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖਿਆ ਵਿੱਚ ਹੋਏ ਉੱਚ ਦਰਜੇ ਦੇ ਸੁਧਾਰ ਦਾ ਹੀ ਨਤੀਜਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਵੀ ਪ੍ਰਾਈਵੇਟ ਸਕੂਲਾਂ ਵਾਂਗ ਸਾਰੀਆਂ ਸਹੂਲਤਾਂ ਹਨ ਅਤੇ ਲੋਕ ਆਪਣੇ ਬੱਚਿਆ ਨੂੰ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਹਲਕੇ ਦੇ ਸਰਕਾਰੀ ਮਿਡਲ ਸਕੂਲ ਬੇਗੂਵਾਲਾ ਵਿਖੇ 50 ਲੱਖ 27 ਹਜ਼ਾਰ 970 ਰੁਪਏ ਦੇ ਵੱਖ ਵੱਖ ਕੰਮਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ। ਜਿਸ ਤਹਿਤ ਸਕੂਲ ਦੀ ਬਾਊਂਡਰੀ ਵਾਲ ਤੇ 13 ਲੱਖ ਰੁਪਏ, ਕਲਾਸਰੂਮ ਦੇ ਨਿਰਮਾਣ ਤੇ 22 ਲੱਖ 53 ਹਜ਼ਾਰ ਰੁਪਏ, ਨਿਊ ਲੈਬ ਚੇ 11 ਲੱਖ ਰੁਪਏ, ਬਾਥਰੂਮ ਰਿਪੇਅਰ ਤੇ 14 ਲੱਖ ਰੁਪਏ, ਕਿਚਨ ਰਿਪੇਅਰ ਤੇ ਲਗਭਗ 75 ਹਜ਼ਾਰ ਰੁਪਏ ਦੀ ਲਾਗਤ ਨਾਲ ਕੰਮ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸਰਕਾਰੀ ਮਿਡਲ ਸਕੂਲ ਝੋਟੀਵਾਲਾ ਵਿੱਚ 10 ਲੱਖ 62 ਹਜ਼ਾਰ 500 ਰੁਪਏ ਦੀ ਲਾਗਤ ਨਾਲ ਬਣੀ ਸਕੂਲ ਦੀ ਚਾਰਦੀਵਾਰੀ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਘੁਗਿਆਣਾ ਵਿਖੇ 21 ਲੱਖ 10 ਹਜ਼ਾਰ 300 ਰੁਪਏ ਦੀ ਲਾਗਤ ਦੇ ਵਿਕਾਸ ਪ੍ਰੋਜੈਕਟਾਂ ਜਿਸ ਵਿੱਚ 11 ਲੱਖ 26 ਹਜ਼ਾਰ 400 ਰੁਪਏ ਬਾਊਂਡਰੀ ਵਾਲ, 75 ਹਜ਼ਾਰ 700 ਰੁਪਏ ਕਲਾਸ ਰੂਮ, 92900 ਰੂਮ ਰਿਪੇਅਰ, 14 ਲੱਖ ਰੁਪਏ ਸਮਾਰਟ ਰੂਮ ਦਾ ਅੱਜ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਬਜਟ ਦਾ ਵੱਡਾ ਹਿੱਸਾ ਖਰਚ ਕਰੇਗੀ ਤੇ ਵਿਦਿਆਰਥੀਆਂ ਨੂੰ ਮਿਅਰੀ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਸਕੂਲਾਂ ਦੇ ਅਧਿਆਪਕਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਵੱਡੇ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸ. ਅਮਨਦੀਪ ਸਿੰਘ ਬਾਬਾ, ਜਿਲ੍ਹਾ ਸਿੱਖਿਆ ਅਫਸਰ ਮੈਡਮ ਨੀਲਮ ਰਾਣੀ, ਪ੍ਰਿੰਸੀਪਲ ਸ੍ਰੀ ਗੋਪਾਲ ਕ੍ਰਿਸ਼ਨ, ਸ. ਗਮਦੂਰ ਸਿੰਘ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ,ਸ੍ਰੀਮਤੀ ਜਗਮੀਤ ਕੌਰ, ਸ. ਗੁਰਮੀਤ ਸਿੰਘ, ਸ. ਗੁਰਪ੍ਰੀਤ ਸਿੰਘ, ਸਰਪੰਚ ਸ੍ਰੀਮਤੀ ਗੁਰਵਿੰਦਰ ਕੌਰ, ਸ. ਭਰਪੂਰ ਸਿੰਘ, ਸ੍ਰੀ ਨਵੀਦਪ ਸ਼ਰਮਾ, ਮਾਸਟਰ ਅਮਰਜੀਤ ਸਿੰਘ ਸਿੱਖਿਆ ਕੋਆਰਡੀਨੇਟਰ, ਗੁਰਜੰਟ ਸਿੰਘ ਚੀਮਾ, ਜਗਮੋਹਨ ਸਿੰਘ, ਰਜਿੰਦਰਦਾਸ ਰਿੰਕੂ, ਬਲਜੀਤ ਬੱਬੂ, ਸੁਰਿੰਦਰ ਸਿੰਘ ਸਾਧਾਂਵਾਲਾ, ਕਮਲਜੀਤ ਸਿੰਘ ਐਮ.ਸੀ. ਜਗਮੀਤ ਸਿੰਘ ਸੁੱਖਣਵਾਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ ਅਤੇ ਅਧਿਆਪਕ ਹਾਜ਼ਰ ਸਨ।

ਖਾਲਸਾ ਪੰਥ ਦੀ ਸਾਜਨਾ ਦਿਹਾੜੇ ਮੌਕੇ ਗੁਰਮਤਿ ਸਮਾਗਮ ਆਯੋਜਿਤ, ਗਿਆਨੀ ਕੁਲਦੀਪ ਸਿੰਘ ਗੜਗੱਜ ਸਨਮਾਨਿਤ
ਸ੍ਰੀ ਅਨੰਦਪੁਰ ਸਾਹਿਬ, 7 ਅਪ੍ਰੈਲ (ਸਤਵਿੰਦਰ ਸਿੰਘ ਮਨੈਲਾ): ਸ੍ਰੀ ਅਨੰਦਪੁਰ ਸਾਹਿਬ ਵਿਖੇ ਬਾਬਾ ਸੰਗਤ ਸਿੰਘ ਜੀ, ਨੇੜੇ ਸਿੱਖ ਮਿਸ਼ਨਰੀ ਕਾਲਜ, ਵਿਖੇ ਖਾਲਸਾ ਪੰਥ ਦੀ ਸਾਜਨਾ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸਵੇਰੇ 11 ਵਜੇ ਵਿਦਿਆਰਥੀਆਂ ਵੱਲੋਂ ਕੀਰਤਨ ਰਾਹੀਂ ਹੋਈ। ਇਸ ਤੋਂ ਬਾਅਦ ਵੱਖ-ਵੱਖ ਮਿਸ਼ਨਰੀ ਕਾਲਜਾਂ ਦੇ ਵਿਦਵਾਨਾਂ ਵੱਲੋਂ ਗੁਰਮਤਿ ਵਿਚਾਰ ਪ੍ਰਸਤੁਤ ਕੀਤੇ ਗਏ। ਸਮਾਗਮ ਦੌਰਾਨ ਸਿੱਖ ਮਿਸ਼ਨਰੀ ਕਾਲਜ, ਲੁਧਿਆਣਾ, ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ, ਚੌਂਤਾ ਕਲਾਂ, ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਜਵੱਦੀ, ਅਤੇ ਗੁਰੂ ਨਾਨਕ ਮਿਸ਼ਨਰੀ ਐਜੂਕੇਸ਼ਨਲ ਟ੍ਰੱਸਟ, ਲੁਹਾਰਾ ਭੋਗਪੁਰ ਵੱਲੋਂ ਸਾਂਝੀ ਤੌਰ 'ਤੇ ਹਿੱਸਾ ਲਿਆ ਗਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਕਾਰਜਕਾਰੀ ਜਥੇਦਾਰ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਨੂੰ ਖ਼ਾਸ ਤੌਰ 'ਤੇ ਸਨਮਾਨਿਤ ਕੀਤਾ ਗਿਆ। ਮਿਸ਼ਨਰੀ ਕਾਲਜਾਂ ਵੱਲੋਂ ਉਨ੍ਹਾਂ ਦੀਆਂ ਗੁਰਮਤਿ ਸੇਵਾਵਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਮਾਨਤਾ ਦਿੱਤੀ ਗਈ। ਸਮਾਗਮ ਦੌਰਾਨ ਵੱਖ-ਵੱਖ ਕੀਰਤਨੀ ਜਥਿਆਂ ਅਤੇ ਬੁਲਾਰਿਆਂ ਨੇ ਸੰਗਤ ਨੂੰ ਗੁਰਮਤਿ ਸਿਧਾਂਤਾਂ ਨਾਲ ਜੋੜਿਆ। ਸਮਾਪਤੀ ਸਮੇਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨਾਲ ਗੁਰੂ ਗ੍ਰੰਥ ਸਾਹਿਬ ਤੇ ਗੁਰੂ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਸਮਾਗਮ ਵਿੱਚ ਚਾਰਾਂ ਮਿਸ਼ਨਰੀ ਕਾਲਜਾਂ ਦੇ ਮੈਂਬਰਾਂ, ਵਿਦਿਆਰਥੀਆਂ ਅਤੇ ਸਥਾਨਕ ਸੰਗਤ ਨੇ ਭਾਰੀ ਗਿਣਤੀ ਵਿੱਚ ਹਾਜ਼ਰੀ ਭਰੀ ਅਤੇ ਖਾਲਸਾ ਪੰਥ ਪ੍ਰਤੀ ਆਪਣੀ ਨਿਸ਼ਠਾ ਦਾ ਪ੍ਰਗਟਾਵਾ ਕੀਤਾ।