ਖੇੜਾ ਗੱਜੂ ਹਾਈ ਸਕੂਲ ਦੇ ਅੱਠਵੀਂ ਜਮਾਤ ਦੇ ਅੱਵਲ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ
ਰਾਜਪੁਰਾ 15 ਅਪ੍ਰੈਲ (ਲਲਿਤ ਕੁਮਾਰ)ਖੇੜਾ ਗੱਜੂ ਹਾਈ ਸਕੂਲ ਵਿਖੇ ਸਕੂਲ਼ ਸਟਾਫ ਵਲੋਂ ਅੱਜ ਇਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕਿੱਤਾ ਗਿਆ ਜਿਸ ਵਿੱਚ ਅੱਠਵੀਂ ਜਮਾਤ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਇਹ ਸਮਾਰੋਹ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਮਿਹਨਤ ਦੀ ਸਾਰਾਹਨਾ ਕਰਨ ਦੇ ਉਦੇਸ਼ ਨਾਲ ਆਯੋਜਿਤ ਕੀਤਾ ਗਿਆ।ਸਕੂਲ ਵਿੱਚੋਂ ਪਹਿਲੀ ਅਤੇ ਬੋਰਡ ਦੀ ਅੱਠਵੀਂ ਦੀ ਮੈਰਿਟ ਸੂਚੀ ਵਿੱਚ ਗਿਆਰਵਾਂ ਰੈਂਕ ਕਰਨ ਵਾਲੀ ਵਿਦਿਆਰਥਣ ਪਰਮਿੰਦਰ ਕੌਰ ਨੂੰ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਉਸਨੇ 600 ਵਿੱਚੋਂ 590 ਅੰਕ ਹਾਸਿਲ ਕਰਕੇ ਮੈਰਿਟ ਸੂਚੀ ਵਿੱਚ 11ਵਾਂ ਰੈਂਕ ਪ੍ਰਾਪਤ ਕੀਤਾ।ਬੱਚੀ ਦੀ ਇਸ ਪ੍ਰਾਪਤੀ ਨਾਲ ਸਕੂਲ ਅਤੇ ਉਸ ਦੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ।ਵਿਦਿਆਰਥਣ ਪਰਮਿੰਦਰ ਕੌਰ ਅਤੇ ਉਸ ਦਾ ਪਰਿਵਾਰ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਸਕੂਲ ਅਧਿਆਪਕਾਂ ਨੂੰ ਦੇ ਰਹੇ ਹਨ,ਸਕੂਲ ਵਿੱਚ ਦੂਜੇ ਸਥਾਨ ਤੇ ਸ਼ਾਕਸ਼ੀ ਅਤੇ ਤੀਜੇ ਸਥਾਨ ਤੇ ਅੰਜਲੀ ਰਹੀਆਂ।ਇਸ ਮੌਕੇ ‘ਤੇ ਰਚਨਾ ਰਾਣੀ,ਬਲਾਕ ਨੋਡਲ ਅਫ਼ਸਰ ਰਾਜਪੁਰਾ-1 ਨੇ ਵਿਦਿਆਰਥੀਆਂ ਦੀ ਸਫਲਤਾ ‘ਤੇ ਖੁਸ਼ੀ ਜਤਾਈ ਅਤੇ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।ਰਚਨਾ ਰਾਣੀ ਦਾ ਕਹਿਣਾ ਹੈ ਕਿ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਤੋਂ ਘੱਟ ਨਹੀਂ ਹਨ,ਸਰਕਾਰੀ ਸਕੂਲਾਂ ਦੀ ਪੜ੍ਹਾਈ ਬੱਚਿਆਂ ਨੂੰ ਮੈਰਿਟ ਲਿਸਟ ਵਿੱਚ ਲਿਆ ਰਹੀ ਹੈ।ਉਹਨਾਂ ਬੱਚੀ ਦੀ ਇਸ ਪ੍ਰਾਪਤੀ ਉਪਰ ਮਾਣ ਮਹਿਸੂਸ ਕੀਤਾ। ਇਸ ਮੌਕੇ ‘ਤੇ ਵਿਦਿਆਰਥੀ ਕਲਿਆਣ ਪ੍ਰੀਸ਼ਦ ਦੇ ਪ੍ਰਧਾਨ ਕੁਲਦੀਪ ਵਰਮਾ ਨੇ ਵੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਮਿਹਨਤ ਨਾਲ ਹਰ ਮੁਸ਼ਕਲ ਰਾਹ ਸੌਖਾ ਬਣ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਹੀ ਤਰੱਕੀ ਦੀ ਚਾਬੀ ਹੈ ਅਤੇ ਅਜਿਹੇ ਹੋਣਹਾਰ ਵਿਦਿਆਰਥੀ ਸਮਾਜ ਦੀ ਸ਼ਾਨ ਹਨ।ਸਮਾਰੋਹ ਦੌਰਾਨ ਸਕੂਲ ਸਟਾਫ,ਮਾਪੇ ਅਤੇ ਪਿੰਡ ਵਾਸੀਆਂ ਨੇ ਵੀ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।
ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਕੀਤੇ ਇਨਕਲਾਬੀ ਸੁਧਾਰ-ਵਿਧਾਇਕ ਰਾਏ
*ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸੰਜੀਦਗੀ ਨਾਲ ਲੈ ਰਹੀ ਫੈਸਲੇ
*ਵਿਧਾਇਕ ਲਖਬੀਰ ਸਿੰਘ ਰਾਏ ਨੇ ਪਿੰਡ ਸੱਦੋ ਮਾਜਰਾ, ਧੁੱਪਸੇੜੀ, ਅਨਾਇਤਪੁਰਾ ਤੇ ਰੰਧਾਵਾ ਦੇ ਸਕੂਲ "ਚ ਹੋਏ 18 ਲੱਖ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਫ਼ਤਹਿਗੜ੍ਹ ਸਾਹਿਬ, 16 ਅਪ੍ਰੈਲ: (ਹਰਪ੍ਰੀਤ ਕੌਰ ਟਿਵਾਣਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਸੁਧਾਰ ਕੀਤੇ ਹਨ, ਇਨ੍ਹਾਂ ਸੁਧਾਰਾਂ ਤਹਿਤ ਸਰਕਾਰੀ ਸਕੂਲਾਂ ਵਿੱਚ ਅਤਿਆਧੁਨਿਕ ਕਲਾਸ ਰੂਮ ਬਣਾਏ ਗਏ ਹਨ ਜੋ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਸਾਜਗਾਰ ਮਾਹੌਲ ਦੇਣ ਤੋਂ ਇਲਾਵਾ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਹਨ।। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਸੱਦੋ ਮਾਜਰਾ, ਧੁੱਪਸੇੜੀ, ਅਨਾਇਤਪੁਰਾ ਤੇ ਰੰਧਾਵਾ ਦੇ ਸਕੂਲਾਂ ਵਿੱਚ 18 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਨਵੀਂਆਂ ਸਿਖਰਾਂ ਤੇ ਪਹੁੰਚਾਇਆ ਹੈ ਜੋ ਕਿ ਅਧਿਆਪਨ ਤੇ ਵਿਦਿਆਰਥੀਆਂ ਲਈ ਲਾਹੇਵੰਦ ਸਾਬਤ ਹੋ ਰਿਹਾ ਹੈ। ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਸਕੂਲਾਂ ਵਿਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਪਿਛਲੇ ਸਮੇਂ ਦੌਰਾਨ ਵੱਡੇ ਪੱਧਰ ’ਤੇ ਕੰਮ ਕਰਵਾਏ ਗਏ ਹਨ ਜਿਸ ਨਾਲ ਇਨ੍ਹਾਂ ਸਕੂਲਾਂ ਦੀ ਦਿੱਖ ਵਿੱਚ ਵੱਡਾ ਸੁਧਾਰ ਹੋਇਆ ਹੈ। ਇਨ੍ਹਾਂ ਯਤਨਾਂ ਦਾ ਵਿਦਿਆਰਥੀਆਂ ਦੇ ਵਿਦਿਅਕ ਪੱਧਰ ਤੇ ਵੀ ਚੰਗਾ ਅਸਰ ਪਿਆ ਹੈ ਜਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵਿਦਿਆ ਦੇ ਨਾਲ ਨਾਲ ਖੇਡਾਂ ਅਤੇ ਹੋਰ ਅਕਾਦਮਿਕ ਮੱਲਾਂ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸਿੱਖਿਆ ਮਾਡਲ ਬਾਕੀ ਰਾਜਾਂ ਲਈ ਵੀ ਮਿਸਾਲ ਕਾਇਮ ਕਰ ਰਿਹਾ ਹੈ। ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਬਜਟ ਵਿਚ ਵਾਧਾ ਕੀਤਾ ਗਿਆ ਹੈ ਜਿਸ ਨਾਲ ਸਕੂਲਾਂ ਦੇ ਸਰਬਪੱਖੀ ਵਿਕਾਸ ਦੀ ਰਫ਼ਤਾਰ ਯਕੀਨੀ ਤੌਰ 'ਤੇ ਹੋਰ ਤੇਜ਼ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਸੋਲਰ ਪੈਨਲ, ਮੁਫ਼ਤ ਕਿਤਾਬਾਂ ਅਤੇ ਮੁਫਤ ਵਰਦੀਆਂ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਉੱਚ ਪੱਧਰ ਦੀ ਸਿੱਖਿਆ ਦੇ ਨਾਲ- ਨਾਲ ਚੰਗੇ ਦਰਜੇ ਦੀਆਂ ਸਹੂਲਤਾਂ ਵੀ ਦਿੱਤੀਆਂ ਜਾ ਸਕਣ। ਵਿਧਾਇਕ ਨੇ ਸਰਕਾਰੀ ਮਿਡਲ ਸਕੂਲ ਸੱਦੋ ਮਾਜਰਾ ਵਿਖੇ 3.10 ਲੱਖ ਦੀ ਲਾਗਤ ਨਾਲ, ਸਰਕਾਰੀ ਪ੍ਰਾਇਮਰੀ ਸਕੂਲ ਸੱਦੋਮਾਜਰਾ ਵਿਖੇ 1.40 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਧੁੱਪਸੇੜੀ ਵਿਖੇ 3.60 ਲੱਖ ਦੀ ਲਾਗਤ ਨਾਲ, ਸਰਕਾਰੀ ਪ੍ਰਾਇਮਰੀ ਸਕੂਲ ਅਨਾਇਤਪੁਰਾ ਵਿਖੇ 4.00 ਲੱਖ ਦੀ ਲਾਗਤ ਨਾਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਧਾਵਾ ਵਿਖੇ 5.91 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸੁਸ਼ੀਲ ਨਾਥ, ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸੰਜੀਵ ਗੌਤਮ, ਅਮਰਿੰਦਰ ਸਿੰਘ ਮੰਡੋਫਲ, ਚੰਦਨਦੀਪ ਸਿੰਘ ਸੱਦੋ ਮਾਜਰਾ, ਅਮਰਜੀਤ ਸਿੰਘ, ਪਵਿੱਤਰ ਸਿੰਘ, ਸਰਪੰਚ ਗੁਰਦੀਪ ਸਿੰਘ, ਅਮਰੀਕ ਸਿੰਘ, ਡਾ. ਕੁਲਵੀਰ ਸਿੰਘ, ਸਰਪੰਚ ਬਿਕਰਮਜੀਤ ਸਿੰਘ ਆਦਿ ਵੀ ਹਾਜਰ ਸਨ।